ਬੀਜੇਪੀ ਦੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਹੀ ਕੀਤਾ ਬੀਜੇਪੀ ਦਿੱਲੀ ਦੀ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਝੂਠ ਦਾ ਪਰਦਾਫਾਸ਼।
Union minister @ChouhanShivraj exposes lie of bjp @gupta_rekha and delhi ministers @mssirsa and @KapilMishra_IND. Now they should apologise to the farmers of punjab
Dr Balbir Singh retweeted
संध्या अर्घ्य के पावन अवसर पर आपको और आपके पूरे परिवार को महापर्व छठ की ढेरों शुभकामनाएँ।
छठी मैया और भगवान सूर्य देव आपकी सभी मनोकामनाएँ पूरी करें और आपके घर-आँगन को खुशियों से भर दें।
Dr Balbir Singh retweeted
महान स्वतंत्रता सेनानी, 'पंजाब केसरी' लाला लाजपत राय जी के बलिदान दिवस पर उन्हें कोटि-कोटि नमन।
अंग्रेजों के अत्याचारों के विरुद्ध उन्होंने पूरे देश को एकजुट किया और देश के लिए अपना सब कुछ न्योछावर कर दिया। वे हमेशा प्रत्येक देशवासी के लिए प्रेरणा के अमर स्रोत रहेंगे।
Dr Balbir Singh retweeted
केंद्रीय मंत्री ख़ुद मान रहे हैं कि पंजाब के किसानों ने पराली जलाने में काफ़ी कमी की है। दुर्भाग्य है कि इनकी पार्टी कांग्रेस के साथ मिलकर गंदी राजनीति के तहत रात दिन पंजाब के किसानों को गाली देते रहते हैं।
पराली और प्रदूषण पालिटिक्स पर केंद्रीय मंत्री शिवराज सिंह चौहान का बड़ा बयान - “कहा पंजाब में पराली जलाने में ऐतिहासिक कमी, प्रदूषण के लिए किसान नहीं दूसरी वजहें ज़िम्मेदार, पंजाब के किसानों ने पराली प्रबंधन में राह दिखाई है।”
दिल्ली में बीजेपी की सरकार के मंत्री प्रदूषण के लिए पंजाब में पराली पर आरोप लगाते रहे हैं।
Dr Balbir Singh retweeted
ਅਹਿਮ ਮੁੱਦੇ ‘ਤੇ LIVE ———— अहम मुद्दे पर LIVE xitter.gq/i/broadcasts/2gqOkJlbA…
ਅੱਜ ਪਟਿਆਲਾ ਦਿਹਾਤੀ ਦੇ ਪਿੰਡ ਰੋਹਟੀ ਖਾਸ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਲੋਕ ਅਰਪਣ ਕੀਤਾ। ਮਾਨ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕਰਵਾਉਣ ਦਾ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ ਹੈ।
ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਹਰ ਨਾਨਕ ਨਾਮ ਲੇਵਾ ਦੀ ਦਿਲੀ ਇੱਛਾ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕਰਕੇ ਸੰਗਤਾਂ ਦੀ ਇਸ ਭਾਵਨਾ ਨੂੰ ਆਵਾਜ਼ ਦਿੱਤੀ ਹੈ।
ਪੰਜਾਬ ਵਿਧਾਨ ਸਭਾ ਵਿੱਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਸੀ। ਹੁਣ ਆਸ ਹੈ ਕਿ ਕੇਂਦਰ ਸਰਕਾਰ ਸੰਗਤਾਂ ਦੀ ਅਰਦਾਸ ਨੂੰ ਸਮਝਦਿਆਂ ਲਾਂਘਾ ਖੋਲ੍ਹਣ ਦਾ ਐਲਾਨ ਕਰੇਗੀ।
ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਅਤੇ ਹੋਰ ਮਹਾਨ ਸ਼ਹੀਦਾਂ ਦੇ ਦਰਸਾਏ ਦੇਸ਼ ਸੇਵਾ ਦੇ ਰਾਹ ’ਤੇ ਚੱਲਦਿਆਂ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣਾ ਹੀ ਸਾਡਾ ਸੰਕਲਪ ਹੈ। ਮਾਨ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਦੇ ਕੇ ਪੰਜਾਬ ਦੀ ਸੇਵਾ ਨੂੰ ਹੀ ਦੇਸ਼ ਸੇਵਾ ਦਾ ਆਪਣਾ ਫਰਜ਼ ਮੰਨ ਕੇ ਨਿਰੰਤਰ ਕੰਮ ਕਰ ਰਹੀ ਹੈ।
ਨਾਭਾ ਦੇ ਰਿਪੂਦਮਨ ਕਾਲਜ ਸਟੇਡੀਅਮ ਵਿਖੇ ਕਰਵਾਏ ਗਏ ਕਬੱਡੀ ਕੱਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਜਾਬ ਦੀ ਮਾਂ-ਖੇਡ ਕਬੱਡੀ ਪ੍ਰਤੀ ਨੌਜਵਾਨਾਂ ਦਾ ਜੋਸ਼ ਅਤੇ ਉਤਸ਼ਾਹ ਦੇਖ ਕੇ ਬੇਹੱਦ ਖੁਸ਼ੀ ਹੋਈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਮਾਨ ਸਰਕਾਰ ਵਚਨਬੱਧ ਹੈ।
ਛਠ ਪੂਜਾ ਦੇ ਪਾਵਨ ਮੌਕੇ ਪਟਿਆਲਾ ਦਿਹਾਤੀ ਵਿਖੇ ਪਰਵਾਸੀ ਭਾਈਚਾਰੇ ਨਾਲ ਮਿਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਪੰਜਾਬ ਦੀ ਤਰੱਕੀ ਵਿੱਚ ਪਰਵਾਸੀ ਭਾਈਚਾਰੇ ਦਾ ਅਹਿਮ ਯੋਗਦਾਨ ਹੈ। ਹਰ ਧਰਮ ਅਤੇ ਹਰ ਵਰਗ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
Dr Balbir Singh retweeted
ਕੈਬਿਨੇਟ ਮੰਤਰੀ @AAPbalbir ਨੇ ਸ੍ਰੀ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕੀਤਾ ਉਨ੍ਹਾਂ ਦੀ ਸ਼ਹੀਦੀ ਨੂੰ ਨਮਨ !!
ਕਿਹਾ, ਅੰਗਰੇਜ਼ਾਂ ਅਤੇ ਭੁੱਖਮਰੀ ਤੋਂ ਦੇਸ਼ ਨੂੰ ਪੰਜਾਬੀਆਂ ਨੇ ਆਜ਼ਾਦੀ ਦੁਆਈ ਸੀ ਤੇ ਅੱਜ ਵੀ ਕੇਂਦਰ ਦੀ ਸਰਕਾਰ ਵੱਲੋਂ ਪੰਜਾਬ ਨਾਲ਼ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਲੜਾਈ ਵੀ ਅਸੀਂ ਸਭ ਨੇ ਇਕੱਠੇ ਹੋ ਕੇ ਲੜਨੀ ਹੈ। ਮਾਨ ਸਰਕਾਰ ਪੰਜਾਬ ਦੀ ਤਰੱਕੀ ਲਈ ਹਰ ਕੰਮ ਕਰ ਰਹੀ ਹੈ ਪਰ ਕੇਂਦਰ ਸਰਕਾਰ ਮਜ਼ਦੂਰ, ਕਿਸਾਨਾਂ ਦੇ ਹੱਕ ਖੋਹਣ ਦੇ ਨਾਲ਼ ਸਾਜ਼ਿਸ਼ਾਂ ਕਰਕੇ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ।
Dr Balbir Singh retweeted
जय छठी मैया 🙏🏻
आज सुबह भगवान सूर्यदेव के आशीर्वाद के साथ छठ महापर्व सकुशल संपन्न हुआ। छठी मैया सभी व्रतियों की मनोकामनाएं पूरी करें और सबको खुशहाल रखें।
ਵਾਹਿਗੁਰੂ ਜੀ 🙏
ਅੱਜ ਪਿੰਡ ਰੋਹਟੀ ਖ਼ਾਸ ਵਿਖੇ ਪਾਰਟੀ ਦੇ ਮਿਹਨਤੀ ਵਰਕਰ ਮਨਜਿੰਦਰ ਸਿੰਘ ਨੰਬਰਦਾਰ ਦੀ ਨਵੀਂ ਕੋਠੀ ਦੇ ਮੁਹੂਰਤ ਦੀ ਖ਼ੁਸ਼ੀ ਵਿੱਚ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਿਰਕਤ ਕਰਕੇ ਪਰਿਵਾਰ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਨਵੇਂ ਘਰ ਦੀਆਂ ਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ। ਵਾਹਿਗੁਰੂ ਜੀ ਪਰਿਵਾਰ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ।
1
129
ਵਾਹਿਗੁਰੂ ਜੀ
ਅੱਜ ਪਟਿਆਲਾ ਵਿਖੇ ਅਮਰੀਕ ਸਿੰਘ ਬੰਗੜ ਜੀ ਦੇ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਿਰਕਤ ਕਰਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮੂਹ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਗੁਰੂ ਸਾਹਿਬ ਅੱਗੇ ਪਰਿਵਾਰ ਦੀ ਚੜ੍ਹਦੀ ਕਲਾ ਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।
1
138
ਅੱਜ ਪਟਿਆਲਾ ਦਿਹਾਤੀ ਦੇ ਪਿੰਡ ਇੱਛੇਵਾਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਲੈ ਚੁੱਕੇ ਬਜ਼ੁਰਗਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਤਜਰਬੇ ਅਤੇ ਵਿਚਾਰ ਸੁਣੇ। ਇਸ ਯੋਜਨਾ ਪ੍ਰਤੀ ਆਪਣੀ ਖੁਸ਼ੀ ਅਤੇ ਧੰਨਵਾਦ ਪ੍ਰਗਟ ਕਰਦਿਆਂ ਬਜ਼ੁਰਗਾਂ ਨੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਨੂੰ ਦਿਲੋਂ ਅਸੀਸਾਂ ਦਿੱਤੀਆਂ। ਬਜ਼ੁਰਗਾਂ ਦੇ ਚਿਹਰਿਆਂ ਦੀ ਖੁਸ਼ੀ ਅਤੇ ਉਨ੍ਹਾਂ ਦੇ ਪਿਆਰ ਭਰੇ ਸ਼ਬਦ ਇਸ ਮੁਲਾਕਾਤ ਦੀ ਸਭ ਤੋਂ ਖ਼ੂਬਸੂਰਤ ਯਾਦ ਬਣੇ
1
163
ਕਿਸੇ ਵੀ ਪਰਿਵਾਰ ਲਈ ਆਪਣੇ ਜੀਅ ਦੀ ਸਿਹਤ ਤੋਂ ਵੱਧ ਕੇ ਕੁਝ ਨਹੀਂ ਹੁੰਦਾ ਅਤੇ ਬਿਮਾਰੀ ਵੇਲੇ ਇਲਾਜ ਦਾ ਖ਼ਰਚਾ ਪਰਿਵਾਰ 'ਤੇ ਬੋਝ ਨਹੀਂ ਬਣਨਾ ਚਾਹੀਦਾ। ਇਸੇ ਸੋਚ ਨਾਲ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਤੇ ਟੈਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਕਿਸੇ ਮਾਪੇ ਨੂੰ ਆਪਣੇ ਬੱਚਿਆਂ ਦੇ ਇਲਾਜ ਲਈ ਜ਼ਮੀਨ ਜਾਂ ਗਹਿਣੇ ਵੇਚਣ ਦੀ ਚਿੰਤਾ ਨਹੀਂ ਕਰਨੀ ਪਵੇਗੀ। ਸਾਡਾ ਮਕਸਦ ਹਰ ਪਰਿਵਾਰ ਨੂੰ ਸਿਹਤਮੰਦ ਅਤੇ ਸੁਰੱਖਿਅਤ ਜੀਵਨ ਦੇਣਾ ਹੈ।
136



























