DC Patiala retweeted
🇮🇳 Our Census, Our Development!
Census 2027 | Self-Enumeration – A Step Towards Digital Participation!
Citizens can now conveniently submit their household and family information online through the Self-Enumeration facility.
📅 16–30 November 2026
🌐 se.census.gov.in
📞 Helpline: 1800 180 1855 | 1855
Your participation matters! Accurate Census data is the foundation of better planning, effective policymaking and national development.
🇮🇳 Every Citizen Matters. Every Piece of Information Counts!
#Census2027 #SelfEnumeration #PunjabCensus #OurCensusOurDevelopment #GovernmentOfIndia
🤖 Made with AI
DC Patiala retweeted
2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡੀਸੀ ਵਜੋਂ ਅਹੁਦਾ ਸੰਭਾਲਿਆ; ਮੰਡੀਆਂ 'ਚ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ: ਹਿਮਾਂਸ਼ੂ ਜੈਨ। ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਆਈ ਕਮੀ ਨੂੰ ਬਰਕਰਾਰ ਰੱਖਣ ਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ।
DC Patiala retweeted
ਡੀਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ; ਲੋਕ ਭਲਾਈ ਸਕੀਮਾਂ ਤੇ ਸਰਕਾਰੀ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ- ਡੀਸੀ। ਸਿਹਤ ਜਾਂਚ, ਮਾਂਵਾਂ-ਬੱਚਿਆਂ ਦੀ ਦੇਖਭਾਲ, ਹੈਲਥ ਕਾਰਡ, ਮਾਂਵਾਂ ਧੀਆਂ ਸਤਿਕਾਰ ਯੋਜਨਾ, ਮਾਨਸੂਨ ਤਿਆਰੀਆਂ ਅਤੇ ਸਾਫ਼ ਪੀਣ ਵਾਲਾ ਪਾਣੀ ਯਕੀਨੀ ਬਣਾਉਣ 'ਤੇ ਜ਼ੋਰ।
DC Patiala retweeted
ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ; ਵੋਟਰਾਂ ਦੀ ਸਹਾਇਤਾ ਵਾਸਤੇ ਬੀਐਲਓਜ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ। ਡੀਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ।
DC Patiala retweeted
ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ 11 ਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਦੋ ਦਿਨਾਂ SIR ਵਿਸ਼ੇਸ਼ ਕੈਂਪ: ਏਡੀਸੀ ਅਨੁਪ੍ਰਿਤਾ ਜੌਹਲ
-ਵੋਟਰਾਂ ਦੀ ਸਹਾਇਤਾ ਵਾਸਤੇ ਬੀਐਲਓਜ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ, ਨਾਗਰਿਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ
@TheCEOPunjab @DCPatialapb












