DPRO MOHALI (@dpromhl) profile picture
Joined June 2024
Photo by DPRO MOHALI (@dpromhl)Photo by DPRO MOHALI (@dpromhl)Photo by DPRO MOHALI (@dpromhl)Photo by DPRO MOHALI (@dpromhl)Photo by DPRO MOHALI (@dpromhl)Photo by DPRO MOHALI (@dpromhl)Photo by DPRO MOHALI (@dpromhl)Photo by DPRO MOHALI (@dpromhl)Photo by DPRO MOHALI (@dpromhl)Photo by DPRO MOHALI (@dpromhl)
*Entry is Free!* Scan this *QR Code* to book your FREE tickets for the *Semi-Final and Final matches* of the *Asian Champions Trophy 2026 at Mohali.*
13
Punjab Govt Launches SANGAT Mental Health Clubs Launched In 40 Colleges To Strengthen Youth Wellbeing & Prevent Drug Abuse* *SANGAT Is Designed By Youth, For Youth, To Promote Peer Support & Healthier Choices: Harjot Singh Bains*
22
ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ
10
ਸਰਕਾਰੀ ਕੰਨਿਆ ਸਕੂਲ ਸੋਹਾਣਾ ਵਿਖੇ ਟ੍ਰੈਫਿਕ ਨਿਯਮਾਂ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਾਂਝ ਕੇਂਦਰਾਂ ਦੀਆਂ ਸਹੂਲਤਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ
7
ਖਰੜ ਸਬ-ਡਵੀਜ਼ਨ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਹੌਟਸਪੌਟ ਇਲਾਕੇ ਬੰਗਾਲਾ ਬਸਤੀ ਦੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਐੱਸ.ਡੀ.ਐੱਮ. ਗੁਰਮੀਤ ਸਿੰਘ ਅਤੇ ਡੀ.ਐੱਸ.ਪੀ. ਈਸ਼ਾਨ ਸਿੰਗਲਾ ਵੱਲੋਂ ਪਰਿਵਾਰਾਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੀ ਅਪੀਲ
4
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਤਹਿਸੀਲ ਮੋਹਾਲੀ ਦੇ ਪਿੰਡ ਸੁੱਖਗੜ੍ਹ ਵਿਖੇ ਨਸ਼ਾ ਮੁਕਤੀ ਮੋਰਚਾ ਦੀ ਟੀਮ ਵੱਲੋਂ ਇੱਕ ਜਾਗਰੂਕਤਾ ਮੀਟਿੰਗ ਕੀਤੀ ਗਈ।
8
ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ, ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਪੁਲਿਸ ਤੇ ਆਮ ਲੋਕਾਂ ਵਿਚਕਾਰ ਆਪਸੀ ਵਿਸ਼ਵਾਸ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਬਲਿਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇ
5
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਾਇਤ ਬਾਹਰਾ ਯੂਨੀਵਰਸਿਟੀ, ਖਰੜ ਵਿਖੇ ‘ਮਾਨਸਿਕ ਸਿਹਤ ਅਤੇ ਨਸ਼ੇ ਦੀ ਮੰਗ ਨੂੰ ਘਟਾਉਣਾ’ ਵਿਸ਼ੇ ’ਤੇ ਪੈਨਲ ਚਰਚਾ ਕਰਵਾਈ ਗਈ।
7
CM Bhagwant Singh Mann Flags Off Bike Rally to Launch Decisive ‘Yudh Nashean Virudh’* *People Can Share Their Suggestions Through Suggestion Boxes Carried by Bike Rally Across All 23 Districts: CM Bhagwant Singh Mann*
14
ਸੀਜੀਸੀ ਯੂਨੀਵਰਸਿਟੀ, ਝੰਜੇੜੀ ਵਿਖੇ 1,000 ਤੋਂ ਵੱਧ ਨੌਜਵਾਨਾਂ ਨੇ "ਵਾਕ ਫਾਰ ਨਸ਼ਾ ਮੁਕਤ ਯੁਵਾ" ਵਿੱਚ ਲਿਆ ਹਿੱਸਾ
42
ਖੇਡਾਂ ਵਤਨ ਪੰਜਾਬ ਦੀਆ
‘ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਖੇਡਾਂ ਵਿੱਚ ਭਾਗ ਲੈਣ ਲਈ ਕਿਊ ਆਰ ਕੋਡ ਨੂੰ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾਓ। #ਖੇਡਾਂ_ਵਤਨ_ਪੰਜਾਬ_ਦੀਆਂ #KhedanWatanPunjabDiyan #GovernmentOfPunjab #ਪੰਜਾਬ_ਸਰਕਾਰ
33
‘ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਖੇਡਾਂ ਵਿੱਚ ਭਾਗ ਲੈਣ ਲਈ ਕਿਊ ਆਰ ਕੋਡ ਨੂੰ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾਓ। #ਖੇਡਾਂ_ਵਤਨ_ਪੰਜਾਬ_ਦੀਆਂ #KhedanWatanPunjabDiyan #GovernmentOfPunjab #ਪੰਜਾਬ_ਸਰਕਾਰ
10
2
12
513
ਕੀ ਤੁਸੀਂ ਹਾਲੇ ਤੱਕ ਆਪਣਾ ਐਨੂਮਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾਇਆ? 11 ਅਤੇ 12 ਜੁਲਾਈ 2026 ਨੂੰ (ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ) ਪੰਜਾਬ ਦੇ ਹਰ ਪੋਲਿੰਗ ਬੂਥ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਆਪਣਾ ਭਰਿਆ ਹੋਇਆ ਐਨੂਮਰੇਸ਼ਨ ਫਾਰਮ ਅਤੇ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਨਾਲ ਲਿਆਓ।
104
ਪ੍ਰੀ-ਐੱਸ.ਆਈ.ਆਰ (Pre- SIR) ਮੈਪਿੰਗ ਲਈ ਇੱਕ ਵਿਸ਼ੇਸ਼ ਕੈਂਪ 7 ਜੂਨ 2026 ਨੂੰ ਤੁਹਾਡੇ ਪੋਲਿੰਗ ਬੂਥ 'ਤੇ ਸਵੇਰੇ 10.00 ਵਜੇ ਤੋਂ ਸ਼ਾਮ 04.00 ਵਜੇ ਤੱਕ ਲਗਾਇਆ ਜਾ ਰਿਹਾ ਹੈ । ਜੇਕਰ ਤੁਹਾਡੀ ਮੈਪਿੰਗ ਹਾਲੇ ਤੱਕ ਨਹੀਂ ਹੋਈ, ਤਾਂ 7 ਜੂਨ ਨੂੰ ਆਪਣੇ ਪੋਲਿੰਗ ਬੂਥ 'ਤੇ ਜਾ ਕੇ ਇਹ ਪ੍ਰਕਿਰਿਆ ਪੂਰੀ ਕਰੋ।
71
ਜ਼ਿਲ੍ਹੇ ਵਿੱਚ ਅੱਜ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਰੇ ਲਈ ਰੱਖੇ ਗਏ ਕੁੱਲ 21410 ਕੇਸਾਂ ਵਿੱਚੋਂ 19169 ਦਾ ਨਿਪਟਾਰਾ ਕਰਕੇ, ਕੁੱਲ 283,21,34,432/- ਕੀਮਤ ਦੇ ਅਵਾਰਡ ਪਾਸ ਕੀਤੇ ਗਏ।
50
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਆਈ.ਏ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ. ਨਗਰ ਵੱਲੋਂ ਅੱਜ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਖੂਨਦਾਨ ਕੈਂਪ ਲਾਇਆ ਗਿਆ।
54
ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ
33
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ
22
ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ
19