Punjabi University, Patiala (@PbiUniPatiala) header
Punjabi University, Patiala (@PbiUniPatiala) profile picture

Established in 1962, largest state University of Punjab. Main campus in Patiala. Official Twitter handle of #PunjabiUniversityPatiala

Patiala, India
Joined September 2017
Photo by Punjabi University, Patiala (@PbiUniPatiala)Photo by Punjabi University, Patiala (@PbiUniPatiala)Photo by Punjabi University, Patiala (@PbiUniPatiala)Photo by Punjabi University, Patiala (@PbiUniPatiala)Photo by Punjabi University, Patiala (@PbiUniPatiala)Photo by Punjabi University, Patiala (@PbiUniPatiala)Photo by Punjabi University, Patiala (@PbiUniPatiala)Photo by Punjabi University, Patiala (@PbiUniPatiala)Photo by Punjabi University, Patiala (@PbiUniPatiala)Photo by Punjabi University, Patiala (@PbiUniPatiala)
ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਡਾ. ਅਕਸ਼ਪ੍ਰੀਤ ਕੌਰ ਨੇ '9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026' ਜਿੱਤ ਕੇ ਯੂਨੀਵਰਸਿਟੀ ਅਤੇ ਦੇਸ ਦਾ ਨਾਮ ਰੌਸ਼ਨ ਕੀਤਾ ਹੈ: facebook.com/share/p/1Eja6zN…
1
113
ਯੂਨੀਵਰਸਿਟੀ ਵਿਖੇ ਪਿਛਲੇ ਚਾਰ ਦਿਨ ਤੋਂ ਜਾਰੀ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦਾ 'ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ' ਅੱਜ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਸਿਖ਼ਰ 'ਤੇ ਪਹੁੰਚਦਾ ਹੋਇਆ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ: facebook.com/share/p/1EkUrYf…
1
1
174
ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਕੈਂਪਸ ਸਥਿਤ ਗੁਰੂਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਕੈਂਪਸ ਦੀਆਂ ਵੱਖ-ਵੱਖ ਥਾਵਾਂ 'ਤੇ ਪੁੱਜਿਆ: facebook.com/share/p/153jt3W…
2
174
ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਮੇਲੇ ਅਤੇ ਅੰਤਰ ਖੇਤਰੀ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ: m.facebook.com/story.php?sto…
1
143
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 9ਵੇਂ ਦਿਨ ਦੀ ਪ੍ਰਭਾਤ ਫੇਰੀ ਅੱਜ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਵਾਸ ਵਿਖੇ ਪਹੁੰਚੀ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪ੍ਰਭਾਤ ਫੇਰੀ ਵਿੱਚ ਸ਼ਾਮਲ ਸੰਗਤ ਦਾ ਨਿੱਘਾ ਸਵਾਗਤ ਕੀਤਾ ਗਿਆ: facebook.com/share/p/1E2RbBw…
2
152
ਪੰਜਾਬੀ ਯੂਨੀਵਰਸਿਟੀ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ 'ਚਾਰ ਰੋਜ਼ਾ 'ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ' ਜਾਰੀ ਹੈ। ਮੇਲੇ ਦੇ ਦੂਜੇ ਦਿਨ ਦੀਆਂ ਕੁੱਝ ਝਲਕਾਂ: facebook.com/share/p/1FK9zkv…
2
191
ਪੰਜਾਬੀ ਯੂਨੀਵਰਸਿਟੀ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ 'ਚਾਰ ਰੋਜ਼ਾ 'ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ' ਆਰੰਭ ਹੋ ਗਿਆ ਹੈ। ਇਸ ਯੁਵਕ ਮੇਲੇ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ: facebook.com/share/p/1GtnYEb…
2
141
ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ: facebook.com/share/p/1K33hhF…
1
173
ਪੰਜਾਬੀ ਯੂਨੀਵਰਸਿਟੀ ਵਿੱਚ ਚੱਲ ਰਹੇ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਦੂਜੇ ਦਿਨ ਵੱਖ-ਵੱਖ ਕਲਾਤਮਿਕ ਵੰਨਗੀਆਂ ਦੇ ਮੁਕਾਬਲਿਆਂ ਨਾਲ਼ ਕੈਂਪਸ ਵਿੱਚ ਪੂਰਾ ਦਿਨ ਰੌਣਕ ਰਹੀ: facebook.com/share/p/1CBPaXN…
1
5
271
ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਡਾ. ਸ਼ਾਲਿਨੀ ਗੁਪਤਾ ਨੇ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ: facebook.com/share/p/19zUZba…
4
199
ਯੂਨੀਵਰਸਿਟੀ ਵਿਖੇ ਅੱਜ ਸ਼ੁਰੂ ਹੋਏ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਪਹਿਲੇ ਦਿਨ ਭੰਗੜੇ ਤੋਂ ਇਲਾਵਾ ਗਰੁੱਪ ਕੋਰੀਓਗ੍ਰਾਫ਼ੀ,ਸਮੂਹ ਸ਼ਬਦ/ ਭਜਨ ਗਾਇਨ,ਸ਼ਾਸਤਰੀ ਸੰਗੀਤ ਗਾਇਨ (ਕਲਾਸੀਕਲ ਵੋਕਲ),ਮਾਈਮ, ਸਕਿੱਟ, ਕੁਇਜ਼ ਆਦਿ ਮੁਕਾਬਲੇ ਹੋਏ: facebook.com/share/p/1HoGdP9…
2
179
ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਅੱਜ ਸ਼ੁਰੂ ਹੋ ਗਿਆ ਹੈ। ਇਸ ਵਾਰ ਇਹ ਮੇਲਾ ਆਪਣੀ ਮੁੱਖ ਸਟੇਜ 'ਸ੍ਰੀ ਗੁਰੂ ਤੇਗ ਬਹਾਦਰ ਹਾਲ' ਵਿਖੇ ਭੰਗੜੇ ਦੇ ਮੁਕਾਬਲੇ ਨਾਲ਼ ਸ਼ੁਰੂ ਹੋਇਆ: facebook.com/share/p/1JvDA3v…
1
1
146
ਯੂਨੀਵਰਸਿਟੀ ਵਿਖੇ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਦੀ ਸ਼ਖ਼ਸੀਅਤ ਅਤੇ ਸਿਰਜਣਾ ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ: facebook.com/share/p/1AA8czv…
3
239
ਪੰਜਾਬੀ ਯੂਨੀਵਰਸਿਟੀ ਪਰਿਵਾਰ ਦੇ ਸਮੂਹ ਵਿਦਿਆਰਥੀਆਂ, ਅਧਿਆਪਕ ਸਾਹਿਬਾਨ, ਗ਼ੈਰ-ਅਧਿਆਪਨ ਕਰਮਚਾਰੀਆਂ ਅਤੇ ਯੂਨੀਵਰਸਿਟੀ ਨਾਲ਼ ਜੁੜੇ ਸਮੂਹ ਭਾਈਚਾਰੇ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਤਹਿ ਦਿਲੋਂ ਮੁਬਾਰਕਾਂ! facebook.com/share/p/1DUCffT…
2
1
3
247
ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਅੱਜ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਜੇ.ਐੱਨ.ਯੂ., ਦਿੱਲੀ ਦੇ ਸੈਂਟਰ ਫ਼ਾਰ ਫ੍ਰੈਂਚ ਐਂਡ ਫ੍ਰੈਂਕੋਫੋਨ ਸਟੱਡੀਜ਼ ਤੋਂ ਪੁੱਜੇ ਪ੍ਰੋਫ਼ੈਸਰ ਸ਼ਰਦ ਬਾਵਿਸਕਰ ਨੇ ਦਿੱਤਾ: facebook.com/share/p/1EN7EiA…
1
162
ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਕੋਰਸਾਂ ਵਿੱਚ ਪੜ੍ਹਦੇ ਵਿਦੇਸ਼ੀ ਅਤੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਲਈ 'ਯੂਨਿਟੀ ਫ਼ੇਅਰ' ਨਾਮਕ ਇੱਕ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ: facebook.com/share/p/1d6iXJD…
1
134
ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਕਰਵਾਈ ਗਈ ਤਿੰਨ ਰੋਜ਼ਾ 63ਵੀਂ ਸਾਲਾਨਾ ਐਥਲੈਟਿਕਸ ਮੀਟ-2026 ਅੱਜ ਯੂਨੀਵਰਸਿਟੀ ਦੇ ਸਪੋਰਟਸ ਕੰਪਲੈਕਸ ਵਿਖੇ ਸੰਪੰਨ ਹੋ ਗਈ। ਇਸ ਵਿੱਚ ਯੂਨੀਵਰਸਿਟੀ ਨਾਲ਼ ਸਬੰਧਤ 130 ਕਾਲਜਾਂ ਦੇ ਲਗਭਗ 500 ਵਿਦਿਆਰਥੀ ਖਿਡਾਰੀਆਂ ਨੇ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿੱਚ ਭਾਗ ਲਿਆ: facebook.com/share/p/1EoCBFL…
1
115
ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਵਿਸ਼ੇਸ਼ 'ਹੋਸਟਲ ਮੈੱਸ ਐਪ' ਤਿਆਰ ਕਰਵਾਈ ਗਈ ਹੈ। ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਲਈ ਤਿਆਰ ਕੀਤੇ ਗਏ ਇਸ ਐਪ ਦੇ ਬੀਟਾ ਵਰਜ਼ਨ ਦੀ ਰਸਮੀ ਸ਼ੁਰੂਆਤ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ: facebook.com/share/p/1NQFuxG…
1
151
ਪੰਜਾਬੀ ਯੂਨੀਵਰਸਿਟੀ ਦੀ ਸਾਲਾਨਾ ਅਥਲੈਟਿਕਸ ਮੀਟ ਦੇ ਦੂਜੇ ਦਿਨ ਰਜਿਸਟਰਾਰ ਡਾ. ਅਜੀਤਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲ਼ੇ ਖਿਡਾਰੀਆਂ ਨੂੰ ਮੈਡਲ ਪ੍ਰਦਾਨ ਕਰ ਕੇ ਸਨਮਾਨਿਤ ਕੀਤਾ: facebook.com/share/p/1F7wkut…
2
153
ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਲਈ ਭਾਰਤੀ ਸਟੇਟ ਬੈਂਕ ਵੱਲੋਂ ਦੋ ਡਲਿਵਰੀ ਵੈਨਾਂ ਪ੍ਰਦਾਨ ਕੀਤੀਆਂ ਗਈਆਂ ਹਨ: facebook.com/share/p/1C31xTG…
1
208